A Statutory Undertaking of Punjab Government, Department of Welfare for SCs & BCs

ਸਾਡੇ ਬਾਰੇ

×

Error message

The text size have not been saved, because your browser do not accept cookies.

Block main

ਪੰਜਾਬ ਸਰਕਾਰ ਨੇ ਬੈਕਫਿੰਕੋ ਦੀ ਸਥਾਪਨਾ ਸਾਲ 1976 ਵਿੱਚ ਰਾਜ ਦੀਆਂ ਪਛੜੀਆਂ ਸ੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਕੀਤੀ ਸੀ| ਇਸ ਕਾਰਪੋਰੇਸਨ ਵਲੋ ਸਵੈ-ਰੋਜਗਾਰ ਸਕੀਮਾਂ ਲਈ ਘੱਟ ਵਿਆਜ ਦਰਾਂ ਤੇ ਕਰਜੇ ਦਿੱਤੇ ਜਾਂਦੇ ਹਨ| ਸਾਲ 1992 ਵਿੱਚ ਭਾਰਤ ਸਰਕਾਰ ਨੇ ਰਾਸਟਰੀ ਪਛੜੀਆਂ ਸ੍ਰੇਣੀਆਂ ਵਿੱਤ ਅਤੇ ਵਿਕਾਸ ਕਾਰਪੋਰੇਸਨ (ਐਨ.ਬੀ.ਸੀ.ਐਫ.ਡੀ.ਸੀ.) ਦੀ ਸਥਾਪਨਾ ਕੀਤੀ ਸੀ, ਜਿਸ ਦੇ ਸਹਿਯੋਗ ਨਾਲ ਪਛੜੀਆਂ ਸ੍ਰੇਣੀਆਂ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ| ਸਾਲ 1995 ਵਿੱਚ ਰਾਸਟਰੀ ਘੱਟ ਗਿਣਤੀ ਵਿਕਾਸ ਅਤੇ ਵਿੱਤ ਕਾਰਪੋਰੇਸਨ (ਐਨ.ਐਮ.ਡੀ.ਐਫ.ਸੀ.) ਦੀ ਸਥਾਪਨਾ ਉਪਰੰਤ ਘੱਟ ਗਿਣਤੀ ਵਰਗ ( ਸਿੱਖ, ਮੁਸਲਮਾਨ, ਕ੍ਰਿਸਚਿਅਨ, ਪਾਰਸੀ, ਬੋਧੀ ਅਤੇ ਜੈਨੀ) ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਰਾਸਟਰੀ ਕਾਰਪੋਰੇਸਨ ਦੇ ਸਹਿਯੋਗ ਨਾਲ ਸਵੈ-ਰੁਜਗਾਰ ਸਕੀਮਾਂ ਚਲਾਈਆਂ ਜਾ ਰਹੀਆਂ ਹਨ|